Hukamnama Darbar Sahib Today 10th July || NEW UPDATE

Hukamnama Darbar Sahib Today 10th July || NEW UPDATE || Wednesday, 26th Assaar (Samvat 551 Nanakshahi) (Page: 685)

er_page_title - under_page_title -->

Hukamnama Darbar Sahib TodayHukamnama Darbar Sahib Today 10th July

⇒Guru Harkrishan Sahib Ji History⇐

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
DHANAASAREE, FIRST MEHL, SECOND HOUSE, ASHTAPADEES:
धनासरी महला १ घर २ अष्टपदिआं

ੴ ਸਤਿਗੁਰ ਪ੍ਰਸਾਦਿ ॥
ONE UNIVERSAL CREATOR GOD. BY THE GRACE OF THE TRUE GURU:

  • ਗੁਰੁ ਸਾਗਰੁ ਰਤਨੀ ਭਰਪੂਰੇ ॥
    The Guru is the ocean, filled with pearls.
    गुर सागरु रतनी भरपूरे ॥
  • ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥
    The Saints gather in the Ambrosial Nectar; they do not go far away from there.
    अमृत संत चुगहि नहीं दूरे ॥
  • ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
    They taste the subtle essence of the Lord; they are loved by God.
  • ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
    Within this pool, the swans find their Lord, the Lord of their souls. || 1 ||
    सर्वर महि हंसु प्राणपति पावे ॥ १ ॥
  • ਕਿਆ ਬਗੁ ਬਪੁੜਾ ਛਪੜੀ ਨਾਇ ॥
    What can the poor crane accomplish by bathing in the mud puddle?
    किया बगु बपुड़ा शपड़ी नाए ॥
  • ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥
    It sinks into the mire, and its filth is not washed away. || 1 || Pause ||
    किचड़ि डूबे मैल न जाई ॥१ ॥ रहाऊं ॥
  • ਰਖਿ ਰਖਿ ਚਰਨ ਧਰੇ ਵੀਚਾਰੀ ॥
    After careful deliberation, the thoughtful person takes a step.
    रखि रखि चरण धरे विचारी ॥
  • ਦੁਬਿਧਾ ਛੋਡਿ ਭਏ ਨਿਰੰਕਾਰੀ॥
    Forsaking duality, he becomes a devotee of the Formless Lord.
    दुबिदा छोड़ भए निरंकारी ॥
  • ਮੁਕਤਿ ਪਦਾਰਥੁ ਹਰਿ ਰਸ ਚਾਖੇ॥
    He obtains the treasure of liberation, and enjoys the sublime essence of the Lord.
    मुकति पदार्थ हरि रस चाखे ॥
  • ਆਵਣ ਜਾਣ ਰਹੇ ਗੁਰਿ ਰਾਖੇ ॥੨॥
    His comings and goings end, and the Guru protects him. || 2 ||
    आवन जान रहे गुरि राखे ॥२ ॥
  • ਸਰਵਰ ਹੰਸਾ ਛੋਡਿ ਨ ਜਾਇ ॥
    The swan do not leave this pool.
    सरवर हंसा छोड़ि न जाई ॥
  • ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
    In loving devotional worship, they merge in the Celestial Lord.
    प्रेम भगति करि सहजि समाई ॥
  • ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
    The swans are in the pool, and the pool is in the swans.
    सरवर महि हंसु हंसु महि सागर ॥
  • ਅਕਥ ਕਥਾ ਗੁਰ ਬਚਨੀ ਆਦਰੁ ॥੩॥
    They speak the Unspoken Speech, and they honor and revere the Guru’s Word. || 3 ||
    आकथ कथा गुर बचनी आदर ॥३ ॥
  • ਸੁੰਨ ਮੰਡਲ ਇਕੁ ਜੋਗੀ ਬੈਸੇ ॥
    The Yogi, the Primal Lord, sits within the celestial sphere of deepest Samaadhi.
    सुन मंडल इक जोगी बैसे ॥
  • ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
    He is not male, and He is not female; how can anyone describe Him?
    नारि न पुरखु कहहु कोउ कैसे ॥
  • ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
    The three worlds continue to center their attention on His Light.
    तिरभवण जोति रहे लिव लाई ॥
    ਸੁਰਿ ਨਰ ਨਾਥ ਸਚੇ ਸਰਣਾਈ ॥੪॥
    The silent sages and the Yogic masters seek the Sanctuary of the True Lord. || 4 ||
    सुरि नर नाथ सचे सरणाई ॥४ ॥
  • ਆਨੰਦ ਮੂਲੁ ਅਨਾਥ ਅਧਾਰੀ ॥
    The Lord is the source of bliss, the support of the helpless.
    आंनद मूल अनाथ अधारी ॥
  • ਗੁਰਮੁਖਿ ਭਗਤਿ ਸਹਜਿ ਬੀਚਾਰੀ ॥
    The Gurmukhs worship and contemplate the Celestial Lord.
    गुरमुखि भगति सहजि बिचारी ॥
  • ਭਗਤਿ ਵਛਲ ਭੈ ਕਾਟਣਹਾਰੇ ॥
    God is the Lover of His devotees, the Destroyer of fear.
    भगति वछल भे काटणहारे ॥
  • ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
    Subduing ego, one meets the Lord, and places his feet on the Path. || 5 || Hukamnama Darbar Sahib Today 10th July
    हउमै मारि मिले पगु धारे ॥५ ॥
  • ਅਨਿਕ ਜਤਨ ਕਰਿ ਕਾਲੁ ਸੰਤਾਏ ॥
    He makes many efforts, but still, the Messenger of Death tortures him.
    अनिक जतन करि कालु संताए ॥
  • ਮਰਣੁ ਲਿਖਾਇ ਮੰਡਲ ਮਹਿ ਆਏ ॥
    Destined only to die, he comes into the world.
    मरणु लिखाए मंडल महि आए ॥
  • ਪਦਾਰਥੁ ਦੁਬਿਧਾ ਖੋਵੈ ॥
    He wastes this precious human life through duality.
    पदार्थु दुबिदा खोवे ॥
  • ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥
    He does not know his own self, and trapped by doubts, he cries out in pain. || 6 ||
    आपु न चिनसि भृमि भृमि रोवै ॥६ ॥
  • ਕਹਤਉ ਪੜਤਉ ਸੁਣਤਉ ਏਕ ॥
    Speak, read and hear of the One Lord.
    केहतेउ पढतेओ सुनतेओ एक ॥
  • ਧੀਰਜ ਧਰਮੁ ਧਰਣੀਧਰ ਟੇਕ ॥
    The Support of the earth shall bless you with courage, righteousness and protection.
    धीरज धर्म धरणीधर टेक ॥
  • ਜਤੁ ਸਤੁ ਸੰਜਮੁ ਰਿਦੈ ਸਮਾਏ ॥
    Chastity, purity and self-restraint are infused into the heart,
    जतु सतु संजमु रिदै समाए ॥
  • ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥
    when one centers his mind in the fourth state. || 7 || Hukamnama Darbar Sahib Today 10th July
    चौथे पद कोउ जे मनु पतिआए ॥७ ॥
  • ਸਾਚੇ ਨਿਰਮਲ ਮੈਲੁ ਨ ਲਾਗੈ ॥
    They are immaculate and true, and filth does not stick to them.
    साचे निर्मल मैल न लागै ॥
  • ਗੁਰ ਕੈ ਸਬਦਿ ਭਰਮ ਭਉ ਭਾਗੈ ॥
    Through the Word of the Guru’s Shabad, their doubt and fear depart.
    गुर के शबदि भरम भओ भागे ॥
  • ਸੂਰਤਿ ਮੂਰਤਿ ਆਦਿ ਅਨੂਪੁ ॥
    The form and personality of the Primal Lord are incomparably beautiful.
    सूरति मूर्ति आदि अनूप ॥
  • ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
    Nanak begs for the Lord, the Embodiment of Truth. || 8 || 1 ||
    नानक जाचे साच सरुप ॥८ ॥१ ॥

Hukamnama Darbar Sahib Today 10th July ਬੁੱਧਵਾਰ, ੨੬ ਹਾੜ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੫)

ਪੰਜਾਬੀ ਵਿਆਖਿਆ:Hukamnama Darbar Sahib Today 10th July

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥
ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ@ਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ@ਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ।

Hukamnama Darbar Sahib Today 10th July

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ,

Hukamnama Darbar Sahib Today 10th July

ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪।

Hukamnama Darbar Sahib Today 10th July

ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬।

Hukamnama Darbar Sahib Today 10th July

ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

Hukamnama Darbar Sahib Today 10th July

DHANAASAREE, FIRST MEHL, SECOND HOUSE, ASHTAPADEES: 

ONE UNIVERSAL CREATOR GOD.  BY THE GRACE OF THE TRUE GURU: 

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls.  || 1 ||   What can the poor crane accomplish by bathing in the mud puddle? It sinks into the mire, and its filth is not washed away.  || 1 ||  Pause  ||

Hukamnama Darbar Sahib Today 10th July

After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him.  || 2 ||   The swan do not leave this pool. In loving devotional worship, they merge in the Celestial Lord.

Hukamnama Darbar Sahib Today 10th July

The swans are in the pool, and the pool is in the swans. They speak the Unspoken Speech, and they honor and revere the Guru’s Word.  || 3 ||   The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord.  || 4 ||

Hukamnama Darbar Sahib Today 10th July

The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path.  || 5 ||   He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain.  || 6 ||

Hukamnama Darbar Sahib Today 10th July

Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state.  || 7 ||   They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth.  || 8 || 1 ||

Hukamnama Darbar Sahib Today 10th July Wednesday, 26th Assaar (Samvat 551 Nanakshahi)      (Page: 685)

 

Hukamnama Darbar Sahib Today 10th July

ALL SIKH HISTORY

DESI NUSKHE

Hukamnama Darbar Sahib Today 10th July