Hukamnama Darbar Sahib Today 11th July || Thursday, 27th Assaar (Samvat 551 Nanakshahi) 11th July, 2019 (Page: 730) ਵੀਰਵ&#
xA3E;ਰ, ੨੭ ਹਾੜHukamnama Darbar Sahib Today 11th July
ਸੂਹੀ ਮਹਲਾ ੧ ॥
SOOHEE, FIRST MEHL:
सूही महला १ ॥
- ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥
What scale, what weights, and what assayer shall I call for You, Lord?
कऊन तराजी कवणु तुला तेरा कवणु सराफु बुलावा ॥ - ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥
From what guru should I receive instruction? By whom should I have Your value appraised? || 1 ||
कउनु गुरु कै पहि दीखिआ लेवा कै पहि मुलु करावा ॥ १ ॥ - ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥
O my Dear Beloved Lord, Your limits are not known.
मेरे लाल जिओ तेरा अंतु न जाणा ॥ - ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
You pervade the water, the land, and the sky; You Yourself are All-pervading. || 1 || Pause ||
तू जलि थलि महीअलि भरिपुरि लीणा तूँ आपे सर्ब समाणा ॥ १ ॥ रहाऊं ॥ - ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥
Mind is the scale, consciousness the weights, and the performance of Your service is the appraiser.
मनु ताराजी चितु तुला तेरी सेफ सराफु कमावा ॥ - ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥
Deep within my heart, I weigh my Husband Lord; in this way I focus my consciousness. || 2 ||
घट ही भीतरि सो सहु तोली इन बिधि चितु रहावा ॥ २ ॥ - ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥
You Yourself are the balance, the weights and the scale; You Yourself are the weigher.
आपे कंडा तोलु तराजी आपे तोलणहारा ॥ - ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥
You Yourself see, and You Yourself understand; You Yourself are the trader. || 3 ||
आपे देखै आपे बूझै आपे है वणजारा ॥ ३ ॥ - ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥
The blind, low class wandering soul, comes for a moment, and departs in an instant.
अंधुला नीच जाति परदेसी खिनु आवे तिलु जावै ॥ - ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
In its company, Nanak dwells; how can the fool attain the Lord? || 4 || 2 || 9||
ता की संगति नानकु रहदा किउ करि मूढ़ा पावै ॥ ४ ॥ २ ॥ ९ ॥
⇒भगत सधना जी के जीवन की बहुत मशहूर घटना⇐
Hukamnama Darbar Sahib Today 11th July ਵੀਰਵਾਰ, ੨੭ ਹਾੜ (ਸੰਮਤ ੫੫੧ ਨਾਨਕਸ਼ਾਹੀ) ੧੧ ਜੁਲਾਈ, ੨੦੧੯ (ਅੰਗ: ੭੩੦)
ਪੰਜਾਬੀ ਵਿਆਖਿਆ: Hukamnama Darbar Sahib Today 11th July
ਸੂਹੀ ਮਹਲਾ ੧ ॥
ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ । ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ।੧। ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) । ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ।੧।ਰਹਾਉ। ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ ।
Hukamnama Darbar Sahib Today 11th July
(ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ।੨। (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ । ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ।੩। ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ।੪।੨।੯।
Hukamnama Darbar Sahib Today 11th July
English Translation: Hukamnama Darbar Sahib Today 11th July
SOOHEE, FIRST MEHL:
What scale, what weights, and what assayer shall I call for You, Lord? From what guru should I receive instruction? By whom should I have Your value appraised? || 1 || O my Dear Beloved Lord, Your limits are not known. You pervade the water, the land, and the sky; You Yourself are All-pervading. || 1 || Pause || Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. || 2 ||
Hukamnama Darbar Sahib Today 11th July
You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. || 3 || The blind, low class wandering soul, comes for a moment, and departs in an instant. In its company, Nanak dwells; how can the fool attain the Lord? || 4 || 2 || 9||
Hukamnama Darbar Sahib Today 11th July
Hukamnama Darbar Sahib Today 11th July Thursday, 27th Assaar (Samvat 551 Nanakshahi) 11th July, 2019 (Page: 730)
Hukamnama Darbar Sahib Today 11th July