Hukamnama Darbar Sahib Today 14th July || Sunday, 30th Assaar (Samvat 551 Nanakshahi) 14th July, 2019 (Page: 608) ਐਤਵਾ
30;, ੩੦ ਹਾੜ NEW UPDATEHukamnama Darbar Sahib Today 14th July
ਸੋਰਠਿ ਮਹਲਾ ੫ ਘਰੁ ੧ ਤਿਤੁਕੇ
SORAT’H, FIFTH MEHL, FIRST HOUSE, TI-TUKAS:
सोरठ महला ५ घर १ तितुके
ੴ ਸਤਿਗੁਰ ਪ੍ਰਸਾਦਿ ॥
ONE UNIVERSAL CREATOR GOD. BY THE GRACE OF THE TRUE GURU:
ੴ सतगुर प्रसाद ॥
- ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
Who should I ask? Who should I worship? All were created by Him.
किस हउ जाची किस अराधी जा सभ को कीता होसी ॥ - ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥
Whoever appears to be the greatest of the great, shall ultimately be mixed with the dust.
जो जो दीसे वड़ा वडेरा सो सो खाकु रलसी ॥ - ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
The Fearless, Formless Lord, the Destroyer of Fear bestows all comforts, and the nine treasures. || 1 ||
निरभउ निरंकार भव खंडन सभ सुख नव निध देसी ॥ १ ॥ - ਹਰਿ ਜੀਉ ਤੇਰੀ ਦਾਤੀ ਰਾਜਾ ॥
O Dear Lord, Your gifts alone satisfy me.
हर जिओ तेरी दाती राजा ॥ - ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥
Why should I praise the poor helpless man? Why should I feel subservient to him? || Pause ||
मानस बपुड़ा किया सालाही किया तिस का मोहताजा ॥ रहाऊं ॥ - ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥
All things come to one who meditates on the Lord; the Lord satisfies his hunger.
जिन हर धयाया सभ किछ तिस का तिस की भुख गवाई ॥ - ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥
The Lord, the Giver of peace, bestows such wealth, that it can never be exhausted.
ऐसा धन दिया सुखदाते निखुट न कब ही जाई ॥ - ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
I am in ecstasy, absorbed in celestial peace; the True Guru has united me in His Union. || 2 ||
अनद भया सुख सहज समाणे सतगुर मेल मिलाई ॥ २ ॥ - ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥
O mind, chant the Naam, the Name of the Lord; worship the Naam, night and day, and recite the Naam.
मन नाम जप नाम अराध अनदिन नाम वखाणी ॥ - ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥
Listen to the Teachings of the Holy Saints, and all fear of death will be dispelled.
उपदेश सुण साध संतन का सभ चुकी काण जमानी ॥ - ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
Those blessed by God’s Grace are attached to the Word of the Guru’s Bani. || 3 ||
जिन कओ किरपाल होआ प्रभ मेरा सो लागे गुर की बाणी ॥ ३ ॥ - ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥
Who can estimate Your worth, God? You are kind and compassionate to all beings.
कीमत कौन करे प्रभ तेरी तू सर्ब जीआ दयाला ॥ - ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥
Everything which You do, prevails; I am just a poor child
सभ किछ कीता तेरा वर्ते किया हम बाल गुपाला ॥ - ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
what can I do? Protect and preserve Your servant Nanak; be kind to him, like a father to his son. || 4 || 1 ||
राख लेहो नानक जन तुमरा जिओ पिता पूत किरपाला ॥ ४ ॥ १ ॥
Hukamnama Darbar Sahib Today 14th July ਐਤਵਾਰ, ੩੦ ਹਾੜ (ਸੰਮਤ ੫੫੧ ਨਾਨਕਸ਼ਾਹੀ) ੧੪ ਜੁਲਾਈ, ੨੦੧੯ (ਅੰਗ: ੬੦੮)
ਪੰਜਾਬੀ ਵਿਆਖਿਆ: Hukamnama Darbar Sahib Today 14th July
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ,
Hukamnama Darbar Sahib Today 14th July
ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ ।
Hukamnama Darbar Sahib Today 14th July
ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।
Hukamnama Darbar Sahib Today 14th July
English Translation : Hukamnama Darbar Sahib Today 14th July
SORAT’H, FIFTH MEHL, FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:
Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause ||
Hukamnama Darbar Sahib Today 14th July
All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam.
Hukamnama Darbar Sahib Today 14th July
Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||
Hukamnama Darbar Sahib Today 14th July
Hukamnama Darbar Sahib Today 14th July Sunday, 30th Assaar (Samvat 551 Nanakshahi) 14th July, 2019 (Page: 608)
Hukamnama Darbar Sahib Today 14th July
Hukamnama Darbar Sahib Today 14th July || Sunday, 30th Assaar (Samvat 551 Nanakshahi) 14th July, 2019 (Page: 608) ਐਤਵਾਰ, ੩੦ ਹਾੜ NEW UPDATE
“Hukamnama Darbar Sahib Today 14th July”