22 july 2019 Hukamnama Darbar Sahib Today 22 July

Hukamnama Darbar Sahib Today 22 July || Monday, 7th Sawan (Samvat 551 Nanakshahi) ਸੋਮਵਾ

;ਰ, ੭ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੫੪)

Hukamnama Darbar Sahib Today 22 July

Hukamnama Darbar Sahib Today
Aaj Da Hukamnama

Hukamnama Darbar Sahib Today 22 July

ਸਲੋਕੁ ਮ; ੩ ॥
SHALOK, THIRD MEHL:
सलोक म : ३ ॥

  • ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥
    O Nanak, without meeting the True Guru, the world is blind; in blindness, it does its deeds.
    नानक बिन सतगुर भेटे जग अंध है अंधे कर्म कमाए ॥
  • ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥
    It does not focus its consciousness on the Word of the Shabad, which would bring peace to abide in the mind.
    शब्दे सिओ चित न लावई जित सुख वसै मन आए ॥
  • ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥
    Always afflicted with the dark passions of low energy, it wanders around, passing its days and nights burning.
    तामस लगा सदा फिरै अहिनिस जलत बिहाई ॥
  • ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥
    Whatever pleases Him, comes to pass; no one has any say in this. || 1 ||
    जो तिस भावे सो थीए कहना किछु न जाए ॥ १ ॥
  • ਮ; ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥
    THIRD MEHL: The True Guru has commanded us to do this: through the Guru’s Gate, meditate on your Lord and Master.
    म :३ ॥ सतगुरु फ़रमाया कारी ऐह करेह ॥
  • ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥
    The Lord and Master is ever-present.
    गुरु दुआरे होए के साहिब समालेह ॥
  • ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥
    He rips away the veil of doubt, and installs His Light deep within.
    साहिब सदा हजूर है भरमे के शउड़ कट कै अंतर् जोत धरेह ॥
  • ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥
    The Name of the Lord is Ambrosial Nectar — take this healing medicine!
    हर का नाम अंम्रित है दारु इह लाइहो ॥
  • ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥
    Enshrine the Will of the True Guru in your consciousness, and make the Love of the True One your self-discipline.
    सतगुर का भाणा चित रखहो संजम सच्चा नेह ॥
  • ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ ਪਉੜੀ ॥
    O Nanak, you shall be kept in peace here, and hereafter you shall celebrate with the Lord. || 2 || PAUREE:
    नानक ऐथे सुखे अंदर रखसी अगे हर सिओ केल करेह ॥ २ ॥ पउड़ी ॥
  • ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥
    He Himself is the vast variety of Nature, and He Himself makes it bear fruit.
    आपे भार अठारह बनस्पत आपे ही फल लाए ॥
  • ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥
    He Himself is the Gardener, He Himself irrigates all the plants, and He Himself puts them in His mouth.
    आपे माली आप सभ सिंचे आपे ही मुँह पाए ॥
  • ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥
    He Himself is the Creator, and He Himself is the Enjoyer; He Himself gives, and inspires others to give.
    आपे करता आपे भुगता आपे देई दिवाई ॥
  • ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥
    He Himself is the Lord and Master, and He Himself is the Protector; He Himself is pervading everywhere.
    आपे साहिब आपे है राखा आपे रहिए समाए ॥
  • ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥
    Servant Nanak speaks of the greatness of the Lord, the Creator, who has no greed at all. || 15 ||
    जन नानक वडआई आखे हर करते की जिस नो तिल न तमाए ॥ १५ ॥
  • भगत जी का जीवन 1390 ई : से 1440 ई :

Hukamnama Darbar Sahib Today 22 July ਸੋਮਵਾਰ, ੭ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੫੪)

Hukamnama Darbar Sahib Today 22 July ਪੰਜਾਬੀ ਵਿਆਖਿਆ

ਸਲੋਕੁ ਮ; ੩ ॥
ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ । ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ । (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ।੧। ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ—ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ,

Hukamnama Darbar Sahib Today 22 July

ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ । ਹਰੀ ਦਾ ਨਾਮ ਅਮਰ ਕਰਨ ਵਾਲਾ ਹੈ—ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ), ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ।੨। ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ), ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ,

Hukamnama Darbar Sahib Today 22 July

ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ । ਹੇ ਨਾਨਕ! (ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ ।੧੫।

Hukamnama Darbar Sahib Today 22 July English Translation

SHALOK, THIRD MEHL:

O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this.  || 1 ||

Hukamnama Darbar Sahib Today 22 July

THIRD MEHL:  The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline.

Hukamnama Darbar Sahib Today 22 July

O Nanak, you shall be kept in peace here, and hereafter you shall celebrate with the Lord.  || 2 ||   PAUREE:  He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give.

Hukamnama Darbar Sahib Today 22 July

He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all.  || 15 ||

Hukamnama Darbar Sahib Today 22 July

Hukamnama Darbar Sahib Today 22 July Monday, 7th Sawan (Samvat 551 Nanakshahi) (Page:  554)

 

 

HOME

 DESI NUSKHE

Hukamnama Darbar Sahib Today

Hukamnama Darbar Sahib Today 22 July || Monday, 7th Sawan (Samvat 551 Nanakshahi) ਸੋਮਵਾਰ, ੭ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੫੪)