Hukamnama Darbar Sahib Today 24 July

Hukamnama Darbar Sahib Today 24 July – Wednesday, 9th Sawan (Samvat 551 Nanakshahi) ਬੁੱ¢

7;ਵਾਰ, ੯ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੦੯)

Hukamnama Darbar Sahib Today 24 July - Wednesday, 9th Sawan (Samvat 551 Nanakshahi) ਬੁੱਧਵਾਰ, ੯ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੦੯)

Hukamnama Darbar Sahib Today
Aaj Da Hukamnama

Hukamnama Darbar Sahib Today 24 July

ਸਲੋਕ ॥
SHALOK
सलोक ॥

  • ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
    The Merciful Lord is the Savior of the Saints; their only support is to sing the Kirtan of the Lord’s Praises.
    संत उधरन दयालं असारं गोपाल कीरतनह ॥
  • ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
    One becomes immaculate and pure, by associating with the Saints, O Nanak, and taking the Protection of the Transcendent Lord. || 1 ||
    निर्मलं संत संगेन ओट नानक परमेसुरेह ॥ १ ॥
  • ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
    The burning of the heart is not dispelled at all, by sandalwood paste, the moon, or the cold season.
    चंदन चंद न सर्द रुत मूल न मिटइ घाम ॥
  • ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥
    It only becomes cool, O Nanak, by chanting the Name of the Lord. || 2 || PAUREE:
    सीतल थीवे नानका जपंदड़ो हर नाम ॥ २ ॥ पउडी ॥
  • ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
    Through the Protection and Support of the Lord’s lotus feet, all beings are saved.
    चरण कमल की ओट उधरे सगल जन ॥
  • ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
    Hearing of the Glory of the Lord of the Universe, the mind becomes fearless.
    सुण प्रताप गोविंद निरभओ भए मन ॥
  • ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
    Nothing at all is lacking, when one gathers the wealth of the Naam.
  • ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
    The Society of the Saints is obtained, by very good deeds.
    संत जना सिओ संग पाइये वडै पुन॥
  • ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
    Twenty-four hours a day, meditate on the Lord, and listen continually to the Lord’s Praises. || 17 ||
    आठ पहर हर धियाए हर जस नित सुन ॥ १७ ॥

Hukamnama Darbar Sahib Today 24 July ਬੁੱਧਵਾਰ, ੯ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੦੯)

Hukamnama Darbar Sahib Today 24 July ਪੰਜਾਬੀ ਵਿਆਖਿਆ 

ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।

Hukamnama Darbar Sahib Today 24 July

ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Hukamnama Darbar Sahib Today 24 July

English Translation Hukamnama Darbar Sahib Today 24 July

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE:

Hukamnama Darbar Sahib Today 24 July

Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Hukamnama Darbar Sahib Today 24 July

Wednesday, 9th Sawan (Samvat 551 Nanakshahi) (Page: 709) Hukamnama Darbar Sahib Today 24 July

 

HOME

 DESI NUSKHE

Hukamnama Darbar Sahib Today

Hukamnama Darbar Sahib Today 24 July – Wednesday, 9th Sawan (Samvat 551 Nanakshahi) ਬੁੱਧਵਾਰ, ੯ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੦੯)