Hukamnama Darbar Sahib Today 25th July-Thursday, 10th Sawan (Samvat 551 Nanakshahi) ਵੀਰਵ
3E;ਰ, ੧੦ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੨੯)Hukamnama Darbar Sahib Today 25th July
ਸੂਹੀ ਮਹਲਾ ੧ ਘਰੁ ੬
SOOHEE, FIRST MEHL, SIXTH HOUSE:
सूही महला १ घर ६
- ੴ ਸਤਿਗੁਰ ਪ੍ਰਸਾਦਿ ॥
ONE UNIVERSAL CREATOR GOD. BY THE GRACE OF THE TRUE GURU:
ੴ सतिगुर प्रसाद ॥ - ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
Bronze is bright and shiny, but when it is rubbed, its blackness appears.
उजल कैहा चिलकना घोटम कालड़ी मसु ॥ - ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
Washing it, its impurity is not removed, even if it is washed a hundred times. || 1 ||
ढ़ोतेआ जूठ न उतरे जे सओ धोवा तिस ॥ १ ॥ - ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ॥
They alone are my friends, who travel along with me; and in that place,
सजन सेई नाल मै चलदिआ नाल चलन ॥ - ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
where the accounts are called for, they appear standing with me. || 1 || Pause ||
जिथै लेखा मंगीऐ तिथै खड़े दिसन ॥ १ ॥ रहाऊं ॥ - ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥
There are houses, mansions and tall buildings, painted on all sides
कोठे मंडप माड़ीआ पासोह चितविआह ॥ - ਢਠੀਆ ਕੰਮਿ ਨ ਆਵਨੀਹ ਵਿਚਹੁ ਸਖਣੀਆਹਾ ॥੨॥
but they are empty within, and they crumble like useless ruins. || 2 ||
ढठीअ कम न अवनिह विचह स्खनीयह ॥ २ ॥ - ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥
The herons in their white feathers dwell in the sacred shrines of pilgrimage.
बगा बगे कपड़े तीर्थ मंझ वसनं ॥ - ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ॥੩॥
They tear apart and eat the living beings, and so they are not called white. || 3 ||
घुट घुट जीआ खावणे बगे न कहिअन ॥ ३ ॥ - ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ॥
My body is like the simmal tree; seeing me, other people are fooled.
सिमल ऱुख सरीर मै मेज़न देख भुलन ॥ - ਸੇ ਫਲ ਕੰਮਿ ਨ ਆਵਨੀਹ ਤੇ ਗੁਣ ਮੈ ਤਨਿ ਹੰਨਿ ॥੪॥
Its fruits are useless — just like the qualities of my body. || 4 ||
से फल कम न आवनिह ते गुण में तन हन ॥ ४ ॥ - ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥
The blind man is carrying such a heavy load, and his journey through the mountains is so long.
अंधले भार उठाया डूगर वाट बहुत ॥ - ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥
My eyes can see, but I cannot find the Way. How can I climb up and cross over the mountain? || 5 ||
अखि लोढ़ी न लहा हओ चढ़ लंगा कित ॥५ ॥ - ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥
What good does it do to serve, and be good, and be clever?
चाकरीआ चंगआइए अवर सयानप कित ॥ - ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
O Nanak, contemplate the Naam, the Name of the Lord, and you shall be released from bondage. || 6 || 1 || 3 ||
नानक नाम स्माल तू बधा छुटेह जित ॥ ६ ॥ १ ॥ ३ ॥
Hukamnama Darbar Sahib Today 25th July ਵੀਰਵਾਰ, ੧੦ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੨੯)
Hukamnama Darbar Sahib Today 25th July ਪੰਜਾਬੀ ਵਿਆਖਿਆ
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
Hukamnama Darbar Sahib Today 25th July
ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪।
Hukamnama Darbar Sahib Today 25th July
ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।
Hukamnama Darbar Sahib Today 25th July
English Translation Hukamnama Darbar Sahib Today 25th July
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause ||
Hukamnama Darbar Sahib Today 25th July
There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 ||
Hukamnama Darbar Sahib Today 25th July
The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
Hukamnama Darbar Sahib Today 25th July
Thursday, 10th Sawan (Samvat 551 Nanakshahi) (Page: 729) Hukamnama Darbar Sahib Today 25th July
Hukamnama Darbar Sahib Today 25th July
Hukamnama Darbar Sahib Today
Hukamnama Darbar Sahib Today 25th July-Thursday, 10th Sawan (Samvat 551 Nanakshahi) ਵੀਰਵਾਰ, ੧੦ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੨੯)