Hukamnama Darbar Sahib Today 3rd August Saturday 19th Sawan Samvat 551 Nanakshahi ਸ਼ਨਿਚਰ
;ਵਾਰ ੧੯ ਸਾਵਣ ਸੰਮਤ ੫੫੧ ਨਾਨਕਸ਼ਾਹੀ ਅੰਗ: ੬੮੪Hukamnama Darbar Sahib Today 3rd August
ਧਨਾਸਰੀ ਮਹਲਾ ੫ ॥
DHANAASAREE, FIFTH MEHL:
- ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
I am satisfied and satiated, eating the food of Truth.
- ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥
With my mind, body and tongue, I meditate on the Naam, the Name of the Lord. || 1 ||
- ਜੀਵਨਾ ਹਰਿ ਜੀਵਨਾ ॥
Life, spiritual life, is in the Lord.
- ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
Spiritual life consists of chanting the Lord’s Name in the Saadh Sangat, the Company of the Holy. || 1 || Pause ||
- ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥
He is dressed in robes of all sorts,
- ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥
if he sings the Kirtan of the Lord’s Glorious Praises, day and night. || 2 ||
- ਹਸਤੀ ਰਥ ਅਸੁ ਅਸਵਾਰੀ ॥
He rides upon elephants, chariots and horses,
- ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥
if he sees the Lord’s Path within his own heart. || 3 ||
- ਮਨ ਤਨ ਅੰਤਰਿ ਚਰਨ ਧਿਆਇਆ ॥
Meditating on the Lord’s Feet, deep within his mind and body,
- ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
slave Nanak has found the Lord, the treasure of peace. || 4 || 2 || 56 ||
History of guru gobind singh ji
Hukamnama Darbar Sahib Today 3rd August ਸ਼ਨਿਚਰਵਾਰ, ੧੯ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੪)
Hukamnama Darbar Sahib Today 3rd August ਪੰਜਾਬੀ ਵਿਆਖਿਆ
ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।
Hukamnama Darbar Sahib Today 3rd August
ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।
Hukamnama Darbar Sahib Today 3rd August
Hukamnama Darbar Sahib Today 3rd August English Translation
DHANAASAREE, FIFTH MEHL:
I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause ||
Hukamnama Darbar Sahib Today 3rd August
He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||
Hukamnama Darbar Sahib Today 3rd August
Hukamnama Darbar Sahib Today 3rd August Saturday, 19th Sawan (Samvat 551 Nanakshahi) (Page: 684)
Hukamnama Darbar Sahib Today
Hukamnama Darbar Sahib Today 3rd August Saturday 19th Sawan Samvat 551 Nanakshahi ਸ਼ਨਿਚਰਵਾਰ ੧੯ ਸਾਵਣ ਸੰਮਤ ੫੫੧ ਨਾਨਕਸ਼ਾਹੀ ਅੰਗ: ੬੮੪