Hukamnama Darbar Sahib Today || 7th July || With Translate . Sunday, 23rd Assaar (Samvat 551 Nanakshahi) (Page: 696) BEST WORDING
Ezoic - wp_under_page_title - under_page_title -->Hukamnama Darbar Sahib Today || 7th July
Hukamnama Darbar Sahib Today || 7th July ਐਤਵਾਰ, ੨੩ ਹਾੜ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੯੬)
1534-1581 || guru ramdas ji history
ਜੈਤਸਰੀ ਮਹਲਾ ੪ ਘਰੁ ੧ ਚਉਪਦੇ
JAITSREE, FOURTH MEHL, FIRST HOUSE, CHAU-PADAS:
जेतसरी महला ४ घर १ चौपदे।।
Hukamnama Darbar Sahib Today || 7th July
ੴ ਸਤਿਗੁਰ ਪ੍ਰਸਾਦਿ ॥
ONE UNIVERSAL CREATOR GOD. BY THE GRACE OF THE TRUE GURU:
ੴ सतिगुरु प्रसादि ॥
- ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
The Jewel of the Lord’s Name abides within my heart; the Guru has placed His hand on my forehead.The sins and pains of countless incarnations have been cast out.
मेरै हियरे रतनु नामु हरि बसिया गुरि हाथु धरयो मेरै माथा ॥ - ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
The Guru has blessed me with the Naam, the Name of the Lord, and my debt has been paid off. || 1 ||
जन्म जन्म के किलबिख दुःख उतरे गुरि नामु दिओ रिनु लाथा ॥ १ ॥ - ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
my mind, vibrate the Lord’s Name, and all your affairs shall be resolved.
मेरे मन बझु राम नामु सभि अर्था ॥ - ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
The Perfect Guru has implanted the Lord’s Name within me; without the Name, life is useless. || Pause ||
गुरि पूरै हरि नामु दृढईया बिनु नावै जीवनु बिरथा ॥ रहाऊ ॥ - ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥
Without the Guru, the self-willed manmukhs are foolish and ignorant; they are forever entangled in emotional attachment to Maya.
बिनु गुर मूढ़ भए है मनमुख ते मोह माया नित फथा ॥ - ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
They never serve the feet of the Holy; their lives are totally useless. || 2 ||
तिन साधु चरण न सेवे कबहू तिन सभु जनमु अकाथा ॥ २॥ - ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥
Those who serve at the feet of the Holy, the feet of the Holy, their lives are made fruitful, and they belong to the Lord.
जिन साधु चरण साध पग सेवे तीन सफलेओ जनमु सनाथा ॥ - ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥
Make me the slave of the slave of the slaves of the Lord; bless me with Your Mercy, O Lord of the Universe. || 3 ||
मो कोउ कीजै दासु दास दासन को हरि दया धारि जगनाथा ॥ - ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥
I am blind, ignorant and totally without wisdom; how can I walk on the Path?
हम अंधुले ज्ञानहीन अज्ञानी किउ चाल्ह मार्ग पंथा ॥ - ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
I am blind — O Guru, please let me grasp the hem of Your robe, so that servant Nanak may walk in harmony with You. || 4 || 1 ||
हम अंधुले कउ गुर अंचलु दीजै जन नानक चलह मिलथा ॥ ४ ॥ १ ॥
Hukamnama Darbar Sahib Today || 7th July ਐਤਵਾਰ, ੨੩ ਹਾੜ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੯੬)
ਪੰਜਾਬੀ ਵਿਆਖਿਆ:Hukamnama Darbar Sahib Today || 7th July
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ,
Hukamnama Darbar Sahib Today || 7th July
ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
English Translation:Hukamnama Darbar Sahib Today || 7th July
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:
The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause ||
Hukamnama Darbar Sahib Today || 7th July
Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
Hukamnama Darbar Sahib Today || 7th July Sunday, 23rd Assaar (Samvat 551 Nanakshahi) (Page: 696)
“Hukamnama Darbar Sahib Today || 7th July”